ਜਲੰਧਰ, 21 ਸਤੰਬਰ (ਪੰਜਾਬ ਪੋਸਟ- ਜਗਮੋਹਨ ਸਿੰਘ ਦੂਆ) – ਸਥਾਨਕ ਲਾਜਪਤ ਨਗਰ ਸਥਿਤ ਲਾਇਨਜ਼ ਭਵਨ ਵਿਖੇ ਕੈਬਨਿਟ ਮੀਟਿੰਗ ਉਪਰੰਤ ਫੰਕਸ਼ਨ ਚੇਅਰਪਰਸਨ ਲਾਇਨ ਗੁਰਵਿੰਦਰ ਕੌਰ ਚਾਵਲਾ ਵਲੋਂ ਫੀਮੇਲ ਭਰੂਣ ਹੱਤਿਆ ਬਾਰੇ ਕਰਵਾਏ ਗਏ ਸੈਮੀਨਾਰ ਦੌਰਾਨ ਡਾ. ਹਰਸ਼ਿੰਦਰ ਕੌਰ ਤੇ ਪ੍ਰੋ. ਲਖਬੀਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਗਵਰਨਰ 321-ਡੀ ਸਵਰਨ ਸਿੰਘ ਖਾਲਸਾ, ਐਸ.ਕੇ ਪੁੰਜ, ਪਰਮਜੀਤ ਸਿੰਘ ਚਾਵਲਾ, ਸੈਮੀਨਾਰ ਦੇ ਬੁਲਾਰੇ ਡਾ. ਹਰਸ਼ਿੰਦਰ ਕੌਰ, ਪ੍ਰੋ. ਲਖਬੀਰ ਸਿੰਘ, ਡਾ. ਹਰਦੀਪ ਸਿੰਘ ਖੜਕਾ ਅਤੇ ਹੋਰ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media