ਜਲੰਧਰ, 21 ਸਤੰਬਰ (ਪੰਜਾਬ ਪੋਸਟ- ਜਗਮੋਹਨ ਸਿੰਘ ਦੂਆ) ਸਥਾਨਕ ਲਾਜਪਤ ਨਗਰ ਸਥਿਤ ਲਾਇਨਜ਼ ਭਵਨ ਵਿਖੇ ਕੈਬਨਿਟ ਮੀਟਿੰਗ ਉਪਰੰਤ ਫੰਕਸ਼ਨ ਚੇਅਰਪਰਸਨ ਲਾਇਨ ਗੁਰਵਿੰਦਰ ਕੌਰ ਚਾਵਲਾ ਵਲੋਂ ਫੀਮੇਲ ਭਰੂਣ ਹੱਤਿਆ ਬਾਰੇ ਕਰਵਾਏ ਗਏ ਸਫਲ ਸੈਮੀਨਾਰ `ਤੇ ਉਨਾਂ ਨੂੰ ਵਧਾਈ ਦਿੰਦੇ ਹੋਏ ਲਾਇਨ ਐਸ.ਐਸ ਸਮਰਾ, ਨਾਲ ਹਨ ਲਾਇਨ ਸੁਖਵਿੰਦਰ ਸਿੰਘ ਨਰੂਲਾ ਤੇ ਲਾਇਨ ਬਲਜੀਤ ਸਿੰਘ ਜੰਮੂ, ਜਸਬੀਰ ਸਿੰਘ ਸੱਗੂ।
Check Also
ਜਥੇਦਾਰ ਗੜਗੱਜ ਦੀ ਅਗਵਾਈ ‘ਚ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਰਵਾਨਾ
ਅੰਮ੍ਰਿਤਸਰ, 22 ਨਵੰਬਰ (ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸ੍ਰੀ ਗੁਰੂ ਨਾਨਕ …
Punjab Post Daily Online Newspaper & Print Media