ਫਾਜ਼ਿਲਕਾ, 23 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਬਾਬਾ ਖੇਤਰਪਾਲ ਸੇਵਾਦਾਰ ਸੁਸਾਇਟੀ ਫਾਜ਼ਿਲਕਾ ਵੱਲੌਂ ਡਿਲਾਇਟ ਲੈਬ ਅੇਤ ਡਿਮਾਇੰਡ ਕੰਪਨੀ ਦੇ
ਸਹਿਯੋਗ ਨਾਲ ਬਾਬਾ ਖੇਤਰਪਾਲ ਮੰਦਰ ਵਿਚ 30 ਸਤੰਬਰ ਨੂੰ ਦੂਸਰਾ ਮੁਫ਼ਤ ਸੀ.ਬੀ.ਸੀ ਕੈਂਪ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਪ੍ਰਧਾਨ ਰੋਸ਼ਨ ਲਾਲ ਖੁਰਾਣਾ ਅਤੇ ਜਨਰਲ ਸਕੱਤਰ ਰਕੇਸ਼ ਸਚਦੇਵਾ ਨੇ ਦੱਸਿਆ ਕਿ ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲੇਗਾ।ਜਿਸ ਵਿਚ ਕੰਪਲੀਟ ਬਲੱਡ ਕਾਊਂਟ ਖੂਨ ਦੇ 18 ਤਰਾਂ ਦੇ ਟੈਸਟ ਦੀ ਮੁਫ਼ਤ ਜਾਂਚ ਕੀਤੀ ਜਾਵੇਗੀ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media