Saturday, October 31, 2026

ਗੁਰਦੁਆਰਾ ਸਾਹਿਬ ਵਿਖੇ ਮੈਡੀਕਲ ਕੈਂਪ ਦਾ ਆਯੋਜਨ

PPN150712
ਬਠਿੰਡਾ, 15 ਜੁਲਾਈ (ਜਸਵਿੰਦਰ ਸਿੰਘ ਜੱਸੀ)-  ਆਰਟ ਆਫ਼ ਲਿਵਿੰਗ ਦੀ ਤਰਫੋਂ ਸ਼ਹਿਰ ਦੇ ਖੇਤਾ ਸਿੰਘ ਬਸਤੀ ਦੇ ਗੁਰਦੁਆਰਾ ਸਾਹਿਬ ਵਿਖੇ ਮੈਡੀਕਲ ਕੈਂਪ ਦਾ ਆਯੋਜਿਨ ਕੀਤਾ ਗਿਆ। ਇਸ ਮੌਕੇ ਅਨਿਲ ਸਿੰਗਲਾ ਦੁਆਰਾ ਵਰਖਾ ਰੁੱਤ ਵਿਚ ਡੇਂਗੂ ਦੀ ਬੀਮਾਰੀ ਤੋਂ ਬੱਚਣ ਦੇ ਉਪਾਅ ਵੀ ਦੱਸੇ ਗਏ। ਆਰਟ ਆਫ਼ ਲਿਵਿੰਗ ਵਲੋਂ ਕੈਂਪ ਵਿਚ ਵੱਖ ਵੱਖ ਬੀਮਾਰੀ ਦੀਆਂ ਦਵਾਈ 60  ਦੇ ਕਰੀਬ ਲੋਕਾਂ ਨੂੰ ਮੁਫ਼ਤ ਵੰਡੀਆਂ ਗਈਆਂ। ਇਸ ਮੌਕੇ ਚਿੰਰਜੀਵ, ਸਤੀਸ਼ ਕੁਮਾਰ, ਗੋਰਵ, ਵਿਕਰਾਂਤ ਅਤੇ ਦੇਵਮਨੀ ਆਦਿ ਨੇ ਪੂਰਨ ਸਹਿਯੋਗ ਦਿੱਤਾ। 

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਨੂੰ ਹੋਣਗੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਗਮ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ …

Leave a Reply