ਬਠਿੰਡਾ, 30 ਸਤੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬੀਤੇ ਕੱਲ ਥਾਣਾ ਸੰਗਤ ਅਧੀਨ ਪੈਂਦੇ ਪਿੰਡ ਪਥਰਾਲਾ ਵਿੱਚ ਸਿੰਗਾਰਾ ਰਾਮ ਪੁੱਤਰ ਹਾਕਮ ਰਾਮ ਅਤੇ ਉਸ ਦੇ ਪੋਤਰੇ ਮੰਗਲਜੀਤ ਰਾਮ ਉਰਫ ਬਿੱਟੂ ਰਾਮ ਪੁੱਤਰ ਬਿੰਦਰ ਰਾਮ ਦਾ ਬਾਜ਼ੀਗਰ ਬਸਤੀ ਵਿਖੇ ਉਹਨਾਂ ਦੇ ਘਰ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਬੜੀ ਹੀ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ।ਜਿਹਨਾਂ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਅੱਜ ਸੰਸਕਾਰ ਕਰ ਦਿੱਤਾ ਗਿਆ। ਉਧਰ ਪੁਲਿਸ ਨੂੰ ਅਜੇ ਤੱਕ ਕਾਤਲਾਂ ਦਾ ਕੋਈ ਸੁਰਾਗ ਨਹੀ ਲੱਗਾ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media