ਚੌਕ ਮਹਿਤਾ, 30 ਸਤੰਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਧੰਨ ਧੰਨ ਸ੍ਰੀ ਗੁਰੁ ਤੇਗ ਬਹਾਦਰ ਜੀ ਦੇ ਮੁੱਖ ਅਸਥਾਨ ਸ੍ਰੀ ਬਾਬਾ ਬਕਾਲਾ ਸਾਹਿਬ ਵਿਖੇ ਨਮਸਤਕ ਹੋਣ ਪਹੁੰਚੇ ਜਥੇਦਾਰ ਕਰਮਜੀਤ ਸਿੰਘ ਲਾਲੀ ਨੂੰ ਆਲ ਇੰਡੀਆ ਹਿਊਮਨ ਰਾਈਟਸ ਕੌਂਸਲ ਦਾ ਵਾਈਸ ਪੰਜਾਬ ਪ੍ਰਧਾਨ ਬਣਨ `ਤੇ ਸਨਮਾਨਿਤ ਕਰਦੇ ਹੋਏ ਗੁਰਦੁਆਰਾ ਸਾਹਿਬ ਦੇ ਮੈਨਜਰ ਮੇਜਰ ਸਿੰਘ, ਸਰਪ੍ਰਸਤ ਹਰਭਜਨ ਸਿੰਘ ਉਦੋਕੇ, ਜਥੇਦਾਰ ਪ੍ਰਗਟ ਸਿੰਘ ਖੱਬੇ ਰਾਜਪੂਤਾਂ, ਅਜਮੇਰ ਸਿੰਘ, ਭਾਈ ਹਰਜਿੰਦਰ ਸਿੰਘ ਮਹਿਤਾ ਆਦਿ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media