ਪਠਾਨਕੋਟ, 01 ਅਕਤੂਬਰ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਵਲੋਂ ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਲਈ ਨਰਿੰਦਰ ਸਿੰਘ ਆਈ.ਆਰ.ਐਸ ਖਰਚਾ ਅਬਜ਼ਰਵਰ ਨਿਯੁੱਕਤ ਕੀਤੇ ਗਏ ਹਨ।ਅੱਜ ਉਨਾਂ ਵੱਲੋਂ ਚੋਣਾਂ ਲਈ ਬਣਾਈਆਂ ਵੱਖੱਵੱਖ ਟੀਮਾਂ ਨਾਲ ਮੀਟਿੰਗ ਕੀਤੀ ਅਤੇ ਚੋਣ ਖਰਚੇ ਸਬੰਧੀ ਡਿਊਟੀ ਅਧਿਕਾਰੀਆਂ ਨੂੰ ਹਦਾਇਤਾਂ ਵੀ ਦਿੱਤੀਆਂ।
ਨਰਿੰਦਰ ਸਿੰਘ ਨੇ ਕਿਹਾ ਕਿ ਚੋਣਾਂ ਦੇ ਦੋਰਾਨ ਕਿਸੇ ਤਰਾਂ ਦੀ ਸਮੱਸਿਆ ਅਤੇ ਖਰਚੇ ਸਬੰਧੀ ਕੋਈ ਸ਼ਿਕਾਇਤ ਹੈ ਤਾਂ ਉਨਾ ਨੂੰ ਸਵੇਰੇ 11 ਵਜੇ ਤੋਂ ਸਾਮ 5 ਵਜੇ ਤਕ ਰੈਸਟ ਹਾੳੂਸ ਰਾਵੀ ਸਦਨ ਪਠਾਨਕੋਟ ਵਿਖੇ ਮਿਲਿਆ ਜਾ ਸਕਦਾ ਹੈ ਅਤੇ ਚੋਣ ਨਾਲ ਸਬੰਧਿਤ ਕਿਸੇ ਵੀ ਮੁਸ਼ਕਿਲ ਲਈ ਉਨਾਂ ਦੇ ਮੋਬਾਇਲ ਨੰਬਰ 98778-72553 `ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਨਗਰ ਨਿਗਮ ਵੱਲੋਂ ਨਿਵੇਸ਼ਕ ਜਾਗਰੂਕਤਾ ਅਤੇ ਵਿੱਤੀ ਸਾਖਰਤਾ ਪ੍ਰੋਗਰਾਮ ਵਿੱਚ ਭਾਗੀਦਾਰੀ
ਅੰਮ੍ਰਿਤਸਰ, 15 ਮਈ (ਜਗਦੀਪ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਸੀਨੀਅਰ ਅਧਿਕਾਰੀਆਂ, ਪ੍ਰਮੁੱਖ ਵਿੱਤੀ ਸੰਸਥਾਵਾਂ …
Punjab Post Daily Online Newspaper & Print Media