Saturday, March 28, 2026

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਅੰਮਿ੍ਤਸਰ, 3 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – 19 ਸਤੰਬਰ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਹੋਏ ਇਕ ਪਰਵਾਸੀ ਦੀ 2 ਅਕਤੂਬਰ ਨੂੰ PPN0310201708ਇਲਾਜ ਦੌਰਾਨ ਮੌਤ ਹੋ ਗਈ ਸੀ।ਇਸ ਬਾਬਤ ਜਾਣਕਾਰੀ ਦਿੰਦੇ ਹੋਏ ਰਾਕੇਸ਼ ਕੁਮਾਰ ਏ.ਐਸ.ਆਈ ਨੇ ਦੱਸਿਆ ਕਿ ਉਕਤ ਵਿਅਕਤੀ ਵਿਸ਼ਾਲ ਪੁੱਤਰ ਬਿਲਾਸ ਵਾਸੀ ਬਿਹਾਰ ਦੇ ਐਡਰੈਸ ਅਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ।ਇਸ ਲਈ ਮ੍ਰਿਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਡੈਡ ਬਾਡੀ ਸਿਵਲ ਹਸਪਤਾਲ ਮੁਰਦਾ ਘਰ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਮਿ੍ਰਤਕ ਦਾ ਹੁਲੀਆ ਉਮਰ-22 ਸਾਲ ਕੱਦ 5’-3/4’’, ਰੰਗ ਕਣਕਵਿੰਨਾਂ, ਸਰੀਰ ਪਤਲਾ ਹੈ।ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ ਤਾਂ ਏ.ਐਸ.ਆਈ ਚੌਂਕੀ ਸ਼ਿਵਾਲਾ ਭਾਇਆ ਨਾਲ 97811-30243 ’ਤੇ ਸੰਪਰਕ ਕਰ ਸਕਦਾ ਹੈ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply