Sunday, March 22, 2026

ਰਾਮਤੀਰਥ ਵਿਖੇ ਡਿਪਟੀ ਕਮਿਸ਼ਨਰ ਅਤੇ ਪੁਲਿਸ ਕਮਿਸ਼ਨਰ ਹੋਏ ਨਤਮਸਤਕ

ਅੰਮ੍ਰਿਤਸਰ, 5 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਭਾਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਮੌਕੇ ਅੱਜ ਸਵੇਰੇ ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਸ੍ਰੀ ਐਸ. ਸ੍ਰੀਵਾਸਤਵ ਰਾਮਤੀਰਥ ਅਸਥਾਨ ਵਿਖੇ ਨਤਮਸਤਕ ਹੋਏ।ਭਗਵਾਨ ਵਾਲਮੀਕਿ ਜੀ ਦੇ ਤੀਰਥ ਅਸਥਾਨ ‘ਤੇ ਮੱਥਾ ਟੇਕ ਕੇ ਦੋਵਾਂ ਅਧਿਕਾਰੀਆਂ ਨੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਸੰਗਤਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸੰਘਾ ਨੇ ਕਿਹਾ ਕਿ ਸ੍ਰੀ ਵਾਲਮੀਕਿ ਜੀ ਦਾ ਸਮੁੱਚਾ ਜੀਵਨ ਪ੍ਰੇਰਨਾ ਸਰੋਤ ਹੈ ਅਤੇ ਲੋਕਾਈ ਨੂੰ ਉਨਾਂ ਦੀਆਂ ਸਿਖਿਆਵਾਂ ‘ਤੇ ਚੱਲਣਾ ਚਾਹੀਦਾ ਹੈ।

Check Also

ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ

ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …

Leave a Reply