Sunday, August 2, 2026

ਨਗਰ ਕੀਰਤਨ ਮੌਕੇ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਕੀਤੀ ਸਫ਼ਾਈ ਸੇਵਾ

PPN0610201715ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕੱਢੇ ਗਏ ਨਗਰ ਕੀਰਤਨ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਸਫ਼ਾਈ ਦੀ ਸੇਵਾ ਕਰਦੀਆਂ ਹੋਈਆਂ ਨਾਲ ਦਿਖਾਈ ਦੇ ਰਹੇ ਹਨ ਪਿ੍ਰੰਸੀਪਲ ਨਾਨਕ ਸਿੰਘ ਤੇ ਹੋਰ ਸਟਾਫ਼।

Check Also

ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ

ਅੰਮ੍ਰਿਤਸਰ,  1 ਅਗਸਤ  (ਜਗਦੀਪ ਸਿੰਘ)  – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …

Leave a Reply