Monday, October 12, 2026

ਕਪਿਲਾ ਮਾਡਲ ਸਕੂਲ ਸੰਦੌੜ ਨੂੰ ਸੀ.ਬੀ.ਐਸ.ਈ ਤੋਂ ਮਿਲੀ ਮਾਨਤਾ

PPN0810201707ਸੰਦੌੜ, 7 ਅਕਤੂਬਰ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਇਲਾਕੇ ਦੀ ਨਾਮਵਰ ਸੰਸਥਾ ਕਪਿਲਾ ਮਾਡਲ ਸਕੂਲ ਸੰਦੌੜ ਨੂੰ ਸੀ.ਬੀ.ਐੱਸ. ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੋ ਗਿਆ ਹੈ।ਸਕੂਲ ਮੈਨੇਜਮੈਂਟ ਦੇ ਪ੍ਰਧਾਨ ਕਪਿਲ ਦੇਵ ਗੋਇਲ ਅਤੇ ਡਾਇਰੈਕਟਰ ਸ਼੍ਰੀਮਤੀ ਗੀਤਾ ਗੋਇਲ ਨੇ ਇਸ ਦਾ ਸਿਹਰਾ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੇ ਸਿਰ ਬੰਨਿਆ।ਇਸ ਖ਼ੁਸ਼ੀ ਵਿਚ ਸਾਰੇ ਸਟਾਫ਼ ਅਤੇ ਸਮੂਹ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply