ਬਠਿੰਡਾ, 8 ਅਕਤੂਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਠਿੰਡਾ-ਡੱਬਵਾਲੀ ਰੋਡ ’ਤੇ ਪੀ.ਆਰ.ਟੀ.ਸੀ ਦੀ ਬੱਸ ਦੀ ਮੋਟਰਸਾਈਕਲ ਦੀ ਟੱਕਰ ਵਿੱਚ ਮੋਟਰਸਾਈਕਲ ਸਵਾਰ ਦੀ ਦਰਦਨਾਕ ਮੌਤ ਹੋ ਗਈ।ਜਾਣਕਾਰੀ ਅਨੁਸਾਰ ਬਾਅਦ ਦੁਪਹਿਰ ਪੀ.ਆਰ.ਟੀ.ਸੀ ਦੀ ਬੱਸ ਨੰਬਰ ਪੀ ਬੀ 03-09419 ਨੂੰ ਓਵਰਟੇਕ ਕਰਨ ਮੌਕੇ ਮੋਟਰਸਾਈਕਲ ਨੰਬਰ ਪੀ ਬੀ 25ਬੀ 5692 ਸਵਾਰ ਬੱਸ ਦੇ ਅਗਲੇ ਟਾਇਰਾਂ ਵਿੱਚ ਆ ਗਿਆ ਅਤੇ ਕੁਚਲ ਜਾਣ ਕਾਰਨ ਉਸ ਦੀ ਦਰਦਨਾਕ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਣਸਾਰ ਹੀ ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਰਕਰਾਂ ਵੱਲੋਂ ਆਪਣੀ ਐਬੂਲੈਂਸ ਰਾਹਂੀ ਪਹੰੁਚੇ ਅਤੇ ਇਲਾਕੇ ਦੀ ਪੁਲਿਸ ਕਾਰਵਾਈ ਤੋਂ ਬਾਅਦ ਲਾਸ਼ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ।ਮ੍ਰਿਤਕ ਪੱਪੀ ਖਾਨ45 ਪੁੰਤਰ ਨਾਵੇਦ ਖਾਨ ਵਾਸੀ ਬਾਬਾ ਦੀਪ ਸਿੰਘ ਨਗਰ ਦਾ ਰਹਿਣ ਵਾਲਾ ਸੀ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media