Tuesday, November 10, 2026

ਕਨੇਡੀਅਨ ਐਮ.ਪੀ ਜਤਿੰਦਰ ਸਿੰਘ ਸਿੱਧੂ ਸ੍ਰੀ ਦਰਬਾਰ ਸਾਹਿਬ ਹੋਏੇ ਨਤਮਸਤਕ

ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਕਨੇਡਾ ਦੇ ਮੈਂਬਰ ਪਾਰਲੀਮੈਂਟ ਜਤਿੰਦਰ ਸਿੰਘ ਸਿੱਧੂ (ਜਤੀ ਸਿੱਧੂ) ਸ੍ਰੀ ਦਰਬਾਰ ਸਾਹਿਬ  ਵਿਖੇPPN1110201714 ਨਤਮਸਤਕ ਹੋਏ।ਉਨਾਂ ਨਾਲ ਸਾਹਿਤਕਾਰ ਸੁਖਮੰਦਰ ਸਿੰਘ ਬਰਾੜ ਵੀ ਮੌਜੂਦ ਸਨ।ਜਤੀ ਸਿੱਧੂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਸਿੱਧੂ ਦਾ ਸੂਚਨਾ ਕੇਂਦਰ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ।ਮੱੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਨੇਡੀਅਨ ਐਮ.ਪੀ ਜਤਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨਾਂ ਦੀ ਰੂਹ ਨੂੰ ਸ਼ਾਂਤੀ ਤੇ ਸਕੂਨ ਮਿਲਿਆ ਹੈ।

Check Also

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ …

Leave a Reply