ਸੰਦੌੜ, 13 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਝੋਨੇ ਦੇ ਸੀਜ਼ਨ ਦੌਰਾਨ ਸੜਕਾਂ ‘ਤੇ ਜਿਥੇ ਉਵਰਲੋਡ ਟਰੱਕ, ਟਰੈਕਟਰ-ਟਰਾਲੀਆਂ ਚੱਲ ਰਹੀਆਂ ਹਨ, ਉਥੇ ਕਾਲੇ ਸ਼ੀਸ਼ੇ ਵਾਲੀਆਂ ਕਾਰਾਂ ਤੇ ਬਿਨਾ ਨੰਬਰੀ ਮੋਟਰਸਾਈਕਲ ਘੰੁਮਦੇ ਵੀ ਆਮ ਹੀ ਵੇਖੇ ਜਾ ਸਕਦੇ ਹਨ।ਪਰ ਲੱਗਦਾ ਹੈ ਕਿ ਪ੍ਰਸ਼ਾਸ਼ਨ ਸਭ ਕੁੱਝ ਵੇਖਣ ਦੇ ਬਾਵਜੂਦ ਵੀ ਅੱਖਾਂ ਬੰਦ ਕਰੀ ਬੈਠਾ ਹੈ, ਜਦਕਿ ਲੁਟੇਰੇ ਲੋਕ ਬਿਨਾਂ ਨੰਬਰੀ ਮੋਟਰਸਾਈਕਲ ਆਦਿ ਵਾਹਨਾਂ ਦਾ ਸਹਾਰਾ ਲੈ ਕੇ ਸਮਾਜ ਵਿਰੋਧੀ ਗਤੀਵਿਧੀਆਂ ਚਲਾ ਰਹੇ ਹਨ।ਜਾਗਰੂਕ ਸ਼ਹਿਰੀਆਂ ਦੀ ਮੰਗ ਹੈ ਕਿ ਕਨੂੰਨ ਦੀ ਉਲੰਘਣਾ ਕਰ ਰਹੇ ਵਾਹਣ ਚਾਲਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media