Sunday, August 23, 2026

ਮੇਨ ਸੜਕਾਂ ‘ਤੇ ਕਟਰ ਸਮੇਤ ਕੰਬਾਈਨਾਂ

PPN1510201702ਸੰਦੌੜ, 15 ਅਕਤੂਬਰ- (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਹਾੜੀ ਦੀ ਫਸਲ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਦੇ ਚਾਲਕਾਂ ਵਲੋਂ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀਆਂ ਧੱਜੀਆਂ ਉਡਾ ਕੇ ਮੇਨ ਸੜਕਾਂ ‘ਤੇ ਕਟਰ ਸਮੇਤ ਕੰਬਾਈਨਾਂ ਨੂੰ ਚਲਾ ਕੇ ਸੜਕੀ ਹਾਦਸਿਆਂ ਨੂੰ ਸੱਦਾ ਦਿੱਤਾ ਜਾ ਰਿਹਾ ਹੈ, ਜਦੋਂ ਕਿ ਪ੍ਰਸ਼ਾਸ਼ਨ ਕੰੁਭਕਰਨ ਦੀ ਨੀਂਦ ਸੁਤਾ ਪਿਆ ਰਿਹਾ ਹੈ।ਇਸੇ ਦੌਰਾਨ ਇਲਾਕੇ ਦੀਆਂ ਸਮਾਜਸੇਵੀ ਸੰਸਥਾਵਾਂ ਤੇ ਜਾਗਰੂਕ ਸ਼ਹਿਰੀਆਂ ਨੇ ਮੰਗ ਕੀਤੀ ਹੈ ਕਿ ਪ੍ਰਸਾਸ਼ਨ ਮੂਕ ਦਰਸ਼ਕ ਨਾ ਬਣ ਕੇ ਕੰਬਾਈਨ ਚਾਲਕਾਂ ਖਿਲਾਫ ਕੋਈ ਬਣਦੀ ਕਾਰਵਾਈ ਕਰੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ

ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …

Leave a Reply