ਨਵੀਂ ਦਿੱਲੀ, 15 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ

ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਸ਼ਰਧਾਂਜਲੀਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ਸਾਡੇ ਪਿਆਰੇ ਸਾਬਕਾ ਰਾਸ਼ਟਰਪਤੀ ਡਾ. ਏ.ਪੀ.ਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ `ਤੇ ਯਾਦ ਕਰਦਿਆਂ।ਉਨ੍ਹਾਂ ਦੀ ਪਿਆਰੀ ਸ਼ਖ਼ਸੀਅਤ ਲੱਖਾਂ ਨੂੰ ਪ੍ਰੇਰਦੀ ਹੈ।”
Punjab Post Daily Online Newspaper & Print Media