ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ `ਤੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਹੇਠ ਅੱਜ ਪਟਾਕੇ ਵੇਚਣ ਦੇ ਲਾਇਸੈਂਸ ਡਰਾਅ ਰਾਹੀ ਕੱਢੇ ਗਏ, ਸ਼ਹਿਰੀ ਖੇਤਰ ਲਈ ਕੁੱਲ 10 ਲਾਇਸੈਂਸ ਜਾਰੀ ਕੀਤੇ ਗਏ।ਪੰਜਾਬ ਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਤੇ ਅੱਜ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਅਤੇ ਪੁਲਿਸ ਕਮਿਸ਼ਨਰ ਸੁਰਿੰਦਰਪਾਲ ਸਿੰਘ ਪਰਮਾਰ ਦੀ ਅਗਵਾਈ ਹੇਠ ਪਟਾਕੇ ਵੇਚਣ ਦੇ ਲਾਇਸੈਂਸ ਡਰਾਅ ਰਾਹੀ ਸ਼ਹਿਰੀ ਖੇਤਰ ਲਈ ਕੁੱਲ 10 ਲਾਇਸੈਂਸ ਜਾਰੀ ਕੀਤੇ ਗਏ।
Check Also
ਖਾਲਸਾ ਕਾਲਜ ਇੰਜੀਨੀਅਰਿੰਗ ਵਲੋਂ ਵਾਤਾਵਰਣ-ਅਨੁਕੂਲ ਗਰੀਨ ਦੀਵਾਲੀ ਮਨਾਈ ਗਈ
ਅੰਮ੍ਰਿਤਸਰ, 9 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media