Thursday, August 13, 2026

ਸਿਵਾਏ ਦੀਵਾਲੀ ਹੋਰ ਕਿਸੇ ਵੀ ਸਮੇਂ ਜਾਂ ਦਿਨ ਪਟਾਕੇ ਚਲਾਉਣ ‘ਤੇ ਪਾਬੰਦੀ

ਪਠਾਨਕੋਟ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਿਲਾ ਮੈਜਿਸਟਰੇਟ ਪਠਾਨਕੋਟ ਸ੍ਰੀਮਤੀ ਨੀਲਿਮਾ ਆਈ.ਏ.ਐਸ ਨੇ ਜਾਰੀ ਇਕ ਹੁਕਮ ਰਾਹੀਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ ਦੇ ਹੁਕਮਾਂ ਨੂੰ ਮੁੱਖ ਰੱਖਦੇ ਹੋਏ ਜਿਲਾ ਪਠਾਨਕੋਟ ਵਿੱਚ ਸਿਵਾਏ ਦੀਵਾਲੀ ਦੇ ਮੌਕੇ ‘ਤੇ 19 ਅਕਤੂਬਰ 2017 ਨੂੰ ਸ਼ਾਮ 06:30 ਵਜੇ ਤੋਂ ਰਾਤ 09:30 ਵਜੇ ਤੋਂ ਇਲਾਵਾ ਹੋਰ ਕਿਸੇ ਵੀ ਸਮੇਂ ਜਾਂ ਕਿਸੇ ਹੋਰ ਦਿਨ ਪਟਾਕੇ ਚਲਾਉਣ ‘ਤੇ ਮਾਨਯੋਗ ਅਦਾਲਤ ਵਿੱਚ ਅਗਲੀ ਸੁਣਵਾਈ 26 ਅਕਤੂਬਰ 2017 ਤੱਕ ਪਾਬੰਦੀ ਲੱਗਾ ਦਿੱਤੀ ਹੈ।ਇਹ ਹੁਕਮ ਤੁਰੰਤ ਲਾਗੂ ਹੋ ਕੇ 26 ਅਕਤੂਬਰ ਤੱਕ ਲਾਗੂ ਰਹੇਗਾ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply