Sunday, September 20, 2026

ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਪੁਤਲੀਘਰ ਵੱਲੋਂ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਸਬੰਧੀ ਕੈਂਪ

PPN1710201717ਅੰਮਿ੍ਤਸਰ, 17 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਛੋਟੇ ਉਦਯੋਗਪਤੀਆਂ, ਦੁਕਾਨਦਾਰਾਂ, ਵਪਾਰੀਆਂ ਤੇ ਕਈ ਹੋਰ ਲਾਭਪਾਤਰੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਉਤਸ਼ਾਹ ਅਭਿਆਨ ਦਾ ਹਿੱਸਾ ਬਣਾਉਣ ਲਈ ਪੰਜਾਬ ਐਂਡ ਸਿੰਧ ਬੈਂਕ ਬ੍ਰਾਂਚ ਪੁਤਲੀਘਰ ਵੱਲੋਂ ਮੈਨੇਜਰ ਜਸਵੰਤ ਸਿੰਘ ਕਾਲਰਾ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕਰਕੇ ਗ੍ਰਾਹਕਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੱਲੋਂ ਸ਼ੁਰੂ ਕੀਤੀ ਗਈ।ਕੈਂਪ ਦੌਰਾਨ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਦੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਨੇ ਇਸ ਯੋਜਨਾ ਦੇ ਅਧੀਨ ਕਰਜ਼ਾ ਲੈਣ ਵਾਲੇ ਨੂੰ ਸਰਕਾਰ ਤੇ ਬੈਂਕ ਦੇ ਵੱਲੋਂ ਮਿਲਣ ਵਾਲੀਆਂ ਸਹੂਲਤਾਂ ਬਾਰੇ ਵੀ ਦੱਸਿਆ।ਇਸ ਮੌਕੇ ਪਲਕ ਪਾਹਵਾ, ਵਰੁਣ ਕੱਕੜ, ਜਸਕਰਨ ਸਿੰਘ, ਬਲਬੀਰ ਸਿੰਘ, ਗਗਨਦੀਪ ਸਿੰਘ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply