
ਬਟਾਲਾ, 18 ਜੁਲਾਈ (ਨਰਿੰਦਰ ਬਰਨਾਲ) – ਬੀਤੇ ਦਿਨੀ ਸਿਖਿਆ ਵਿਭਾਗ ਪੰਜਾਬ ਵੱਲੋ ਸਕੂਲ ਤੇ ਇੰਸਪੈਕਸਨ ਕਾਡਰ ਦੀਆਂ ਬਦਲੀਆਂ ਵਿਚ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਧੁਪਸੜੀ ਦੇ ਪ੍ਰਿੰਸੀਪਲ ਸ. ਅਮਰਦੀਪ ਸਿੰਘ ਸੈਣੀ ਦੀ ਨਿਯੁਕਤੀ ਬਤੌਰ ਜਿਲਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਹੋਣ ਤੇ ਅਧਿਆਪਕ ਦਲ ਪੰਜਾਬ ਦੀ ਇਕਾਈ ਗੁਰਦਾਸਪੁਰ ਵੱਲੋ ਜਿਲਾ ਸਿਖਿਆ ਅਫਸਰ ਦਾ ਸਵਾਗਤ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਵਿਚ ਪ੍ਰਧਾਨ ਸੁਖਦੇਵ ਸਿੰਘ ਦਕੋਹਾ , ਜਨਰਲ ਸਕੱਤਰ ਦਿਲਬਾਗ ਸਿੰਘ ਪੱਡਾ, ਸੂਬਾ ਸਿੰਘ ਖਹਿਰਾ, ਤਰਲੋਕ ਸਿੰਘ , ਹਰਪਾਂਲ ਸਿੰਘ ਭੰਗੜਾਂ ਕੋਚ, ਤਰਪਿੰਦਰ ਪਾਲ ਸਿੰਘ, ਪ੍ਰਭਜੋਤ ਸਿੰਘ ਧੰਦੋਈ, ਕੇਵਲ ਸਿੰਘ, ਹਰਦੇਵ ਸਿੰਘ ਬੱਲ, ਹਰਚਰਨ ਸਿੰਘ ਦਿਉਲ, ਬਲਜੀਤ ਸਿੰਘ ਢਡਿਆਲਾ ਨੱਤ, ਉਮ ਪ੍ਰਕਾਸ ਮੁਖ ਅਧਿਆਪਕ, ਗੁਰਨਾਮ ਸਿੰਘ , ਮਨੋਹਰਲਾਲ , ਮਦਨ ਲਾਲ, ਸਤਨਾਮ ਸਿੰਘ ਮੰਡ , ਰਤਨ ਸਿੰਘ; ਪ੍ਰਿੰਸੀਪਲ ਸਵਿੰਦਰ ਸਿੰਘ ਦਕੋਹਾ, ਜਸਵਿੰਦਰ ਸਿੰਘ ਪੱਡਾ, ਗੁਰਨਾਮ ਸਿੰਘ ਅਠਵਾਲ, ਜੋਗਾ ਸਿੰਘ, ਹਰਪਾਲ ਸਿੰਘ ਬੱਲ, ਅਮਰਜੀਤ ਸਿੰਘ , ਗੁਰਜਿੰਦਰ ਸਿੰਘ ਆਦਿ ਅਧਿਆਪਕ ਦਲ ਗੁਰਦਾਸਪੁਰ ਦੇ ਮੈਬਰ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media