ਸੰਦੌੜ, 22 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਥਾਣਾ ਸੰਦੌੜ ਦੇ ਅਧੀਨ ਪਿੰਡ ਕੁਠਾਲਾ ਤੋਂ ਭੂਦਨ ਰੋਡ ਤੋਂ 264 ਸਰਾਬ ਠੇਕਾ ਦੇਸ਼ੀ ਅਤੇ 36 ਬੋਤਲਾਂ ਬਰਾਮਦ ਕੀਤੀਆਂ ਗਈਆਂ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁੱਖੀ ਪਵਿਤਰ ਸਿੰਘ ਨੇ ਦਸਿਆ ਕਿ ਗਗਨਪ੍ਰੀਤ ਸਿੰਘ ਉਰਫ ਗਗਨਾ ਪਿੰਡ ਮਾਹਮਦਪੁਰ ਅਤੇ ਇਕ ਨਾਮਲੂਮ ਵਿਅਕਤੀ `ਤੇ ਮਾਮਲਾ ਦਰਜ ਕੀਤਾ ਗਿਆ ਹੈ।ਉਪਰੋਕਤ ਕੇਸ਼ ਦੀ ਤਫਤੀਸ਼ ਕਰ ਰਹੇ ਏ.ਐਸ.ਆਈ ਹਰਜਿੰਦਰ ਸਿੰਘ ਨੇ ਦਸਿਆ ਕਿ ਕਥਿਤ ਦੋਸ਼ੀ ਮੌਕੇ `ਤੇ ਗੱਡੀ ਛੱਡ ਕੇ ਫਰਾਰ ਹੋ ਗਏ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media