ਸੰਦੌੜ, 22 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਕਸਬਾ ਸੰਦੌੜ ਵਿਖੇ ਦੀਵਾਲੀ ਦੇ ਤਿਉਹਾਰ `ਤੇ ਇਲਾਕਾ ਨਿਵਾਸੀਆਂ ਅਤੇ ਖਾਸਕਰ ਦੁਕਾਨਦਾਰਾਂ ਵਲੋਂ ਪੂਰਨ ਸਹਿਯੋਗ ਦੇ ਕੇ ਮਾਹੌਲ ਨੂੰ ਸਾਂਤੀਪੂਰਵਕ ਬਣਾਏ ਰਖਣ ਤੇ ਥਾਣਾ ਸੰਦੌੜ ਦੇ ਮੁੱਖੀ ਪਵਿਤਰ ਸਿੰਘ ਨੇ ਸਮੂਹ ਸਟਾਫ ਵਲੋਂ ਧੰਨਵਾਦ ਕੀਤਾ।ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਇਲਾਕਾ ਵਾਸੀਆਂ ਅਤੇ ਦੁਕਾਨਦਾਰਾਂ ਨੇ ਜ਼ਾਰੀ ਦਿਸ਼ਾ ਨਿਰਦੇਸ਼ਾਂ ਹੇਠ ਨਿਯਮਾਂ ਦੀ ਪਾਲਣਾ ਕਰਦਿਆਂ ਤਿਓੁਹਾਰਾਂ ਨੂੰ ਸਾਂਤੀਪੂਰਵਕ ਮਨਾਇਆ ਅਤੇ ਇਸ ਸਹਿਯੋਗ ਸਦਕਾ ਟੈ੍ਰਫਿਕ ਦੀ ਵੀ ਕੋਈ ਦਿੱਕਤ ਨਹੀਂ ਆਈ ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media