ਜੰਡਿਆਲਾ ਗੁਰੂ, 25 (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਗ੍ਰੇਸ ਪਬਲਿਕ ਸੀ: ਸਕੈ: ਸਕੂਲ ਵਿਚ ਐਮ.ਡੀ ਡਾ: ਜੇ.ਐਸ ਰੰਧਾਵਾ ਅਤੇ ਪਿ੍ੰਸੀਪਲ ਮੈਡਮ
ਰਮਨਜੀਤ ਕੌਰ ਦੀ ਦੇਖ-ਰੇਖ ਵਿੱਚ ਦੀਵਾਲੀ ਸਮਾਗਮ ਕਰਵਾਇਆ ਗਿਆ।ਇਸ ਦੌਰਾਨ ਬੱਚਿਆਂ ਵਿੱਚ ਰੰਗੋਲੀ ਦੀ ਪ੍ਰਤੀਯੋਗਤਾ ਅਤੇ ਕ੍ਰਿਕੇਟ ਦਾ ਮੈਚ ਕਰਵਾਇਆ ਗਿਆ।ਜਿਸ ਵਿਚ ਸਕੂਲ ਦੇ ਬੱਚਿਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ।ਜੇਤੂ ਟੀਮ ਦੇ ਵਿਦਿਆਰਥੀਆ ਨੂੰ ਡਾ: ਜੇ.ਐਸ ਰੰਧਾਵਾ ਤੇ ਪਿ੍ਸੀਪਲ ਰਮਨਜੀਤ ਕੌਰ ਰੰਧਾਵਾ ਵਲ਼ੋ ਸਨਮਾਨਿਤ ਕੀਤਾ ਗਿਆ।
Check Also
ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾਵੇਗੀ ਭਗਤ ਪੂਰਨ ਸਿੰਘ ਜੀ ਦੀ 34ਵੀਂ ਬਰਸੀ
ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਵੀਹਵੀਂ ਸਦੀ ਦੇ ਮਹਾਨ ਦਰਵੇਸ਼ ਤੇ ਸਮਾਜ ਸੇਵੀ, ਵਾਤਾਵਰਣ …
Punjab Post Daily Online Newspaper & Print Media