
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਸਥਾਨਕ ਸਰਕਾਰਾਂ ਅਤੇ ਮੈਡੀਕਲ ਸਿਖਿਆ ਮੰਤਰੀ ਸ੍ਰੀ ਅਨਿਲ ਜੋਸ਼ੀ ਵਲੋ ਫਤਿਹਪੁਰ ਰਾਜਪੂਤਾਂ (ਨਵਾਂ ਪਿੰਡ) ਵਿਖੇ ਨਵੇ ਬਣੇ ਮਸੂਰੀ ਪੋਲੀਟੈਕਨਿਕ ਕਾਲਜ ਦਾ ਉਦਘਾਟਨ ਵੀ ਕੀਤਾ ਗਿਆ। ਉਨਾ ਕਿਹਾ ਕਿ ਇਸ ਕਾਲਜ ਦੇ ਬਣਨ ਨਾਲ ਇਸ ਖੇਤਰ ਦੇ ਆਸਪਾਸ ਦੇ ਵਿਦਿਆਰਥੀਆਂ ਨੂੰ ਕਾਫੀ ਸਹੂਲਤ ਮਿਲੇਗੀ। ਕਰੀਬ 7 ਏਕੜ ਵਿਚ 6 ਕਰੋੜ ਦੀ ਲਾਗਤ ਨਾਲ ਉਸਾਰੇ ਗਏ ਇਸ ਕਾਲਜ ਵਿਚ ਲੋੜਵੰਦ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਲਈ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media