ਚੌਂਕ ਮਹਿਤਾ, 26 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਸਾਧਪੁਰ ਵਾਲਿਆਂ ਦੇ ਸਹਿਯੋਗ ਨਾਲ ਅੱਡਾ ਸਾਧਪੁਰ ਤਰਫਾਨ ਨਜ਼ਦੀਕ ਚੱਕੀ ਵਿਖੇ ਚਾਹ ਤੇ ਪਕੌੜਿਆਂ ਦਾ ਲੰਗਰ ਲਾਇਆ ਗਿਆ।ਇਸ ਮੌਕੇ ਹਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਸਾਧਪੁਰ, ਕੰਵਲਪ੍ਰੀਤ ਸਿੰਘ ਕੁਰਾਲੀਆਂ, ਅਵਤਾਰ ਸਿੰਘ ਸਾਧਪੁਰ, ਗੁਰਜੰਟ ਸਿੰਘ ਤਰਫਾਨ, ਮਨਦੀਪ ਸਿੰਘ, ਹਰਜੋਤ ਸਿੰਘ, ਰਤਨਜੀਤ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਪ੍ਰਗਟ ਸਿੰਘ ਤੇ ਸਤਨਾਮ ਸਿੰਘ ਤਰਫਾਨ, ਹਰਦੀਪ ਸਿੰਘ ਤਰਫਾਨ ਆਦਿ ਆਗੂ ਹਾਜ਼ਿਰ ਸਨ।
Check Also
ਭਗਵੰਤ ਮਾਨ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਬਿਹਤਰ ਸਵੱਛਤਾ ਸੇਵਾਵਾਂ ਯਕੀਨੀ ਬਣਾਉਣ ਲਈ 60 ਐਮ.ਐਲ.ਡੀ ਸੀਵਰੇਜ ਟ੍ਰੀਟਮੈਂਟ ਪਲਾਂਟ ਨੂੰ ਮਨਜ਼ੂਰੀ
ਚੰਡੀਗੜ੍ਹ, 6ਅਗਸਤ:(ਪੰਜਾਬ ਪੋਸਟ ਬਿਊਰੋ) – ਸਾਲਾਂ ਤੋਂ ਅੰਮ੍ਰਿਤਸਰ ਦਾ ਸੀਵਰੇਜ ਸਿਸਟਮ ਇਸ ਪਵਿੱਤਰ ਸ਼ਹਿਰ ਦੀਆਂ …
Punjab Post Daily Online Newspaper & Print Media