Friday, November 20, 2026

ਗੁਰਦੁਆਰਾ ਸੰਤ ਆਸ਼ਰਮ ਈਸ਼ਰਸਾਰ ਪੰਜਗਰਾਈਆਂ ਵਿਖੇ ਸਲਾਨਾ ਬਰਸੀ ਸਮਾਗਮ ਸ਼ੁਰੂ

PPN2710201704ਸੰਦੌੜ, 27 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਸੰਤ ਆਸ਼ਰਮ ਈਸਰਸਾਰ ਸਾਹਿਬ ਪੰਜਗਰਾਈਆਂ ਵਿਖੇ ਸੰਤ ਮਹਾਰਾਜ ਰਣਜੀਤ ਸਿੰਘ ਜੀ ਵਿਰੱਕਤ ਦੀ 15ਵੀ ਸਲਾਨਾ ਬਰਸੀ ਸਮਾਗਮ ਅੱਜ ਸਥਾਨ ਦੇ ਮੁੱਖ ਸੇਵਾਦਾਰ ਸੰਤ ਬਾਬਾ ਬਲਕਾਰ ਸਿੰਘ ਜੀ ਦੀ ਅਗਵਾਈ ਦੇ ਵਿੱਚ ਸੁਰੂ ਹੋ ਗਏ ਹਨ।ਸੇਵਾਦਾਰ ਹਰਮਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਅੱਜ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਅਤੇ 40 ਗੁਰ ਸ਼ਬਦ ਜਾਪ ਅਰੰਭ ਹੋਏ ਹਨ ਜਿਹਨਾਂ ਦੀ ਸਮਾਪਤੀ 7 ਦਸੰਬਰ ਨੂੰ ਹੋਵੇਗੀ।ਇਸ ਮੌਕੇ ਗੁਰੁ ਘਰ ਵਿੱਚ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਹਾਜ਼ਰ ਸਨ।

Check Also

ਇਟਾਵਾ ਘਰਾਣੇ ਦੇ ਵਿਦੁਸ਼ੀ ਸ਼੍ਰੀਮਤੀ ਸ਼ਰਾਬਨੀ ਬਿਸਵਾਸ ਨੇ ਵਿਦਿਆਰਥੀਆਂ ਨੂੰ ਸਿਖਾਏ ਸੰਗੀਤਕ ਗੁਰ

ਅੰਮ੍ਰਿਤਸਰ 20 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਜ਼ੂਅਲ ਅਤੇ ਪਰਫਾਰਮਿੰਗ …

Leave a Reply