ਅੰਮ੍ਰਿਤਸਰ, 27 ਅਕਤੂਬਰ (ਪੰਜਾਬ ਪੋਸਟ- ਸ਼ੈਫੀ ਸੰਧੂ) – ਉੱਘੇ ਸਮਾਜ ਸੇਵੀ ਤੇ ਖੇਡ ਪ੍ਰਮੋਟਰ ਐਡਵੋਕੇਟ ਰਣਜੀਤ ਸਿੰਘ ਔਲਖ ਜਿੰਨ੍ਹਾਂ ਦਾ ਬੀਤੇ ਦਿਨੀ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ, ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਿਤੀ 29 ਅਕਤੂਬਰ ਦਿਨ ਐਤਵਾਰ ਉਨ੍ਹਾਂ ਦੇ ਗ੍ਰਹਿ ਕਸ਼ਮੀਰ ਐਵੀਨਿਊ ਵਿਖੇ ਪਾਉਣ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਦੁਪਹਿਰ 1.00 ਤੋਂ 2.00 ਵਜੇ ਤੱਕ ਗੁਰਦੁਆਰਾ ਸਾਹਿਬ ਕਸ਼ਮੀਰ ਐਵੀਨਿਊ ਵਿਖੇ ਹੋਵੇਗੀ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media