Wednesday, November 18, 2026

ਸਾਬਕਾ ਮਲੇਰੀਆ ਅਫਸਰ ਸਕੂਲਾਂ ਵਿੱਚ ਜਾ ਵਿਦਿਆਰਥੀਆਂ ਨੂੰ ਕਰ ਰਹੇ ਹਨ ਜਾਗਰੂਕ

ਸੰਦੌੜ, 28 ਅਕਤੂਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਜਿਲ੍ਹੇ ਵਿੱਚ ਡੇਂਗੂ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਜਿਥੇ ਸਮੁੱਚਾ ਸਿਹਤ ਵਿਭਾਗ ਪੱਭਾ ਭਾਰ ਹੈ, PPN2810201706ਉਥੇ ਸਾਬਕਾ ਸਹਾਇਕ ਮਲੇਰੀਆ ਅਫਸਰ ਰਜਿੰਦਰਪਾਲ ਧੂਰੀ ਨੇ ਆਪਣਾ ਫਰਜ ਸਮਝਦੇ ਹੋਏ ਵਿਦਿਆਰਥੀਆਂ ਨੂੰ ਡੇਂਗੂ ਤੋਂ ਬਚਾਅ ਹਿੱਤ ਸਕੂਲਾਂ ਵਿੱਚ ਜਾ ਕੇ ਡੇਂਗੂ ਜਾਗਰੂਕਤਾ ਅਭਿਆਨ ਸੁਰੂ ਕਰ ਦਿੱਤਾ ਹੈ।ਇਸ ਕੜੀ ਤਹਿਤ ਉੇਹਨਾਂ ਨੇ ਪਿੰਡ ਪੰਜਗਰਾਈਆਂ ਦੇ ਸਰਕਾਰੀ ਪ੍ਰਾਇਮਰੀ ਸਕੁਲ `ਚ  ਜਾ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ।ਉਹਨਾਂ ਨੇ ਡੇਂਗੂ ਤੋਂ ਬਚਾਅ ਲਈ ਲੋੜੀਂਦੀਅਿਾਂ ਸਾਵਧਾਨੀਆਂ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ।ਇਸ ਮੌਕੇ ਸਕੂਲ ਮੁਖੀ ਮੈਡਮ ਅਮਰਜੀਤ ਕੌਰ, ਰਾਜੇਸ਼ ਰਿਖੀ, ਸੁਖਵਿੰਦਰ ਸਿੰਘ, ਬਲਵਰਿ ਸਿੰਘ ਅਤੇ ਮੈਡਮ ਆਸ਼ਾ ਰਾਣੀ ਸਮੇਤ ਸਮੂਹ ਸਟਾਫ ਹਾਜ਼ਰ ਸਨ।

Check Also

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ – ਰਿੰਕੂ ਨਰੂਲਾ

ਅੰਮ੍ਰਿਤਸਰ, 17 ਨਵੰਬਰ (ਗੁਰਪ੍ਰੀਤ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਹਲਕਾ ਦੱਖਣੀ ਦੇ …

Leave a Reply