Thursday, March 12, 2026

ਸਰਦਾਰ ਵੱਲਭ ਭਾਈ ਪਟੇਲ ਦਾ ਜਨਮ ਦਿਵਸ `ਰਾਸ਼ਟਰੀ ਏਕਤਾ ਦਿਵਸ` ਵਜੋਂ ਮਨਾਇਆ

PPN3110201717ਚੌਂਕ ਮਹਿਤਾ, 31 ਅਕਤੂਬਰ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ਪ੍ਰਿੰ. ਮੈਡਮ ਅਰਵਿੰਦਰ ਕੌਰ ਦੀ ਰਹਿਨੁਮਾਈ ਹੇਠ ਸਰਦਾਰ ਵੱਲਭ ਭਾਈ ਪਟੇਲ ਜੀ ਦਾ ਜਨਮ ਦਿਵਸ `ਰਾਸ਼ਟਰੀ ਏਕਤਾ ਦਿਵਸ` ਦੇ ਰੂਪ ਵਿੱਚ ਮਨਾਇਆ ਗਿਆ।ਇਸ ਮੌਕੇ ਸਕੂਲ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ ਕੀਤਾ।ਇਸ ਦੇ ਸੰਚਾਲਕ ਡਾ. ਪੂਰਨਿਮਾ ਰਾਏ ਨੇ ਇਹ ਪ੍ਰੋਗਰਾਮ ਬਹੁਤ ਸੁਚਾਰੂ ਢੰਗ ਨਾਲ ਨੇਪਰੇ ਚਾੜਿਆ।ਇਸ ਸਮੇ ਲੈਕ. ਹਰਜਿੰਦਰ ਕੌਰ, ਰਮਨਦੀਪ ਕੌਰ, ਪ੍ਰਦੀਪ ਕੌਰ, ਹਰਜਿੰਦਰਪਾਲ ਕੌਰ, ਸਰਬਜੀਤ ਕੌਰ, ਅਮਨਦੀਪ ਸ਼ਰਮਾਂ, ਤੇਜਿੰਦਰ ਸਿੰਘ, ਸੁਵਿੰਦਰ ਸਿੰਘ ਬਾਜਵਾ, ਜਗਰੂਪ ਸਿੰਘ, ਅਮਰੀਕ ਸਿੰਘ, ਤੇਜਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ, ਵਰਿੰਦਰ ਕੁਮਾਰ ਆਦਿ ਸਟਾਫ ਹਾਜ਼ਰ ਸਨ ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply