Thursday, October 1, 2026

ਪੇਪਰ ਆਰਟ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਮਾਡਲ ਬਣਾ ਕੇ ਸੰਗਤਾਂ ਨੂੰ ਦਿੱਤੀਆਂ ਵਧਾਈਆਂ

PPN0411201722

ਅੰਮ੍ਰਿਤਸਰ, 4 ਨਵੰਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਮੁੱਖ ਰੱਖ ਕੇ ਪੇਪਰ ਆਰਟ ਨਾਲ ਸ੍ਰੀ ਨਨਕਾਣਾ ਸਾਹਿਬ ਦਾ ਮਾਡਲ ਬਣਾ ਕੇ ਸੰਗਤਾਂ ਨੂੰ ਵਧਾਈਆਂ ਦਿੰਦੇ ਹੋਏ ਪੇਪਰ ਆਰਟਿਸਟ ਗੁਰਪ੍ਰੀਤ ਸਿੰਘ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply