ਅੰਮ੍ਰਿਤਸਰ, 9 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੰਸਕ੍ਰਿਤ ਵਿਭਾਗ ਦੇ ਪ੍ਰੋਫੈਸਰ ਡਾ. ਰੇਣੂ ਬਾਲਾ ਨੂੰ ‘ਵਿਕਰਮ ਕਾਲੀਦਾਸ’ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਪੁਰਸਕਾਰ ਬੀਤੇ ਦਿਨੀਂ ਵਿਕਰਮ ਯੂਨੀਵਰਸਿਟੀ, ਉਜੈਨ ਵੱਲੋਂ ਉਜੈਨ ਵਿਖੇ ਕਰਵਾਏ ਅਖਿਲ ਭਾਰਤੀਯਾ ਕਾਲੀਦਾਸ ਸਮਾਰੋਹ ਮੌਕੇ ਪ੍ਰਦਾਨ ਕੀਤਾ ਗਿਆ।ਇਸ ਸਮਾਰੋਹ ਵਿਚ ਪ੍ਰੋ. ਰੇਣੂ ਨੇ ਕਾਲੀਦਾਸ ਕੀ ਅਪ੍ਰੀਥਗ ਯਤਨਾ ਨਿਰਵਰਤਯਾ ਅਲ਼ੰਕਾਰ ਯੋਜਨਾ ਵਿਸ਼ੈ ‘ਤੇ ਆਪਣਾ ਖੋਜ ਪਰਚਾ ਪੇਸ਼ ਕੀਤਾ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media