Saturday, September 26, 2026

ਬੱਲਮਗੜ੍ਹ ਸਕੂਲ ਵਿਖੇ ਲਗਾਇਆ ਗਣਿਤ ਮੇਲਾ

ਧੂਰੀ, 14 ਨਵੰਬਰ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਹਾਈ ਸਕੂਲ, ਬੱਲਮਗੜ੍ਹ (ਸੰਗਰੂਰ) ਵਿਖੇ ਮੁੱਖ ਅਧਿਆਪਿਕਾ ਅਮਰਜੀਤ ਕੌਰ ਦੀ ਅਗੁਵਾਈ PPN1411201731ਵਿੱਚ ਗਣਿਤ ਮੇਲਾ ਲਗਾਇਆ ਗਿਆ।ਜਿਸ ਵਿੱਚ ਮੈਥ ਅਧਿਆਪਕ ਸੋਨੂੰ ਸਿੰਗਲਾ ਅਤੇ ਕੁਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਗਣਿਤ ਵਿਸ਼ੇ ਵਿੱਚ ਰੁਚੀ ਅਤੇ ਜਾਣਕਾਰੀ ਵਧਾਉਣ ਲਈ ਪ੍ਰੇਰਿਤ ਕੀਤਾ।ਵਿਦਿਆਰਥੀਆਂ ਨੇ ਗਣਿਤ ਵਿਸ਼ੇ ਦੇ ਮਾਡਲ ਬਣਾ ਕੇ ਪ੍ਰਦਰਸ਼ਨੀ ਵੀ ਲਗਾਈ।ਇਸ ਮੌਕੇ ਵਿਕਾਸ ਜਿੰਦਲ, ਦਿਲਸ਼ਾਦ ਮੁਹੰਮਦ, ਦਲਜੀਤ ਸਿੰਘ, ਨਿਸ਼ਾ ਰਾਣੀ, ਕਮਲੇਸ਼ ਰਾਣੀ, ਅਮਰਜੀਤ ਕੌਰ, ਸੋਹਣ ਸਿੰਘ ਅਤੇ ਬੇਅੰਤ ਸਿੰਘ ਆਦਿ ਵੀ ਹਾਜ਼ਰ ਸਨ ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply