ਮਾਲੇਰਕੋਟਲਾ (ਸੰਦੌੜ), 14 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਭੱਟ) – ਸਥਾਨਕ ਆਬਾਨ ਪਬਲਿਕ ਸਕੂਲ ‘ਚ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ
ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਰਾਸ਼ਟਰੀ ਬਾਲ ਦਿਵਸ ਦੇ ਤੌਰ ਤੇ ਮਨਾਇਆ ਗਿਆ, ਇਸ ਮੌਕੇ ਸਕੂਲ ਵਿੱਚ ਵੱਖਵੱਖ ਤਰਾਂ ਦੇ ਪ੍ਰੋਗਰਾਮ ਪੇਸ਼ ਕੀਤੇ ਜਿਸ ਵਿੱਚ ਦੇਸ਼ ਭਗਤੀ, ਨਸ਼ਿਆਂ ਦੇ ਵਿਰੁੱਧ ਸਕਿੱਟ ਅਦਿ ਸ਼ਾਮਲਸਨ।ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਮਨਾਉਂਦੇ ਹੋਏ ਸਾਰੇ ਅਧਿਆਪਕਾਂ ਨੇ ਬੱਚਿਆ ਨੂੰ ਟੌਫੀਆਂ ਅਤੇ ਚਾਕਲੇਟ ਆਦਿ ਵੰਡੀਆਂ।ਸਕੂਲ ਦੇ ਡਾਇਰੈਕਟਰ ਮੁਹੰਮਦ ਅਸ਼ਰਫ਼ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਆਪਣਾ ਵਿਅਕਤੀਤਵ ਪਹਿਲੇ ਪ੍ਰਧਾਨ ਮੰਤਰੀ ਵਰਗ ਬਣਾਉਣਾ ਚਾਹੀਦਾ ਹੈ, ਤਾਂ ਜੋ ਅਸੀਂ ਚੰਗੇ ਸਮਾਜ ਦਾ ਨਿਰਮਾਣ ਕਰ ਸਕੀਏ
Check Also
ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …
Punjab Post Daily Online Newspaper & Print Media