Friday, March 13, 2026

ਮੇਲੇ `ਤੇ ਚਾਹ, ਪਕੌੜੇ ਅਤੇ ਜਲੇਬੀਆਂ ਦਾ ਲੰਗਰ ਲਗਾਇਆ

ਜੰਡਿਆਲਾ ਗੁਰੂ, 15 ਨਵੰਬਰ (ਪੰਜਾਬ ਪੋਸਟ- ਹਰਿੰਦਰਪਾਲ ਸਿੰਘ) – ਪਿੰਡ ਧਾਰੜ ਵਿਖੇ ਪੀਰ ਬਾਬਾ ਹਸ਼ਨਸ਼ਾਹ ਅਲੀ ਦੀ ਦਰਗਾਹ `ਤੇ ਲੱਗੇ ਮੇਲੇ ਵਿੱਚ PPN1511201713ਸਾਬਕਾ ਮੈਂਬਰ ਪੰਚਾਇਤ ਸੁੱਖਵਿੰਦਰ ਸਿੰਘ ਵੱਲੋਂ ਨਿਸ਼ਕਾਮ ਵੈਲਫੇਅਰ ਸੁਸਾਇਟੀ ਧਾਰੜ ਦੇ ਸਹਿਯੋਗ ਨਾਲ ਚਾਹ, ਪਕੌੜਿਆਂ ਅਤੇ ਜਲੇਬੀਆਂ ਦਾ ਲੰਗਰ ਲਗਾਇਆ ਗਿਆ।ਸੁੱਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਹਰ ਮੇਲੇ ਤੇ ਆਪਣੇ ਯਾਰਾਂ ਦੋਸਤਾਂ ਦੇ ਸਹਿਯੋਗ ਨਾਲ ਲੰਗਰ ਲਗਾਉਦੇ ਹਨ ਤੇ ਅੱਗੇ ਤੋ ਵੀ ਇਸੇ ਤਰਾਂ ਹੀ ਲਗਾਉਂਦੇ ਰਹਿਣਗੇ।ਇਸ ਮੌਕੇ ਸੁਖਮਿੰਦਰ ਸਿੰਘ, ਮਨਦੀਪ ਸਿੰਘ, ਰਵਿੰਦਰ ਸਿੰਘ ਬਿੱਲਾ, ਸਿਮਰਜੀਤ ਸਿੰਘ, ਪਲਵਿੰਦਰ ਸਿੰਘ, ਜੈਜੀ ਧਾਰੜ, ਰਾਜਬੀਰ ਸਿੰਘ ਰਾਜਾ, ਸੁੱਖਬੀਰ ਸਿੰਘ ਬੀਰਾ, ਮਹੱਬਤਪਾਲ ਸਿੰਘ, ਗੁਰਪ੍ਰੀਤ ਸਿੰਘ, ਦੀਦਾਰ ਸਿੰਘ ਗੁੱਲੂ, ਸੰਦੀਪ ਸਿੰਘ, ਪ੍ਰਤਾਪ ਸਿੰਘ, ਬਲਕਾਰ ਸਿੰਘ, ਰਣਜੀਤ ਸਿੰਘ, ਕੁੱਲਦੀਪ ਸਿੰਘ, ਕੁੱਲਵੰਤ ਸਿੰਘ ਫੌਜੀ ਆਦਿ ਹਾਜਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply