ਨਵੀਂ ਦਿੱਲੀ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ `ਤੇ ਵਧਾਈਆਂ ਦਿੱਤੀਆਂ ਹਨ।ਪ੍ਰਧਾਨ ਮੰਤਰੀ ਨੇ ਕਿਹਾ, “ ਝਾਰਖੰਡ ਕੇ ਸਥਾਪਨਾ ਦਿਵਸ ਪਰ ਰਾਜਯ ਕੀ ਜਨਤਾ ਕੋ ਹਾਰਦਿਕ ਸ਼ੁਭਕਾਮਨਾਏਂ। ਝਾਰਖੰਡ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦੇ ਸਥਾਪਨਾ ਦਿਵਸ `ਤੇ ਵਧਾਈਆਂ ਦਿੱਤੀਆਂ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਝਾਰਖੰਡ ਪ੍ਰਗਤੀ ਅਤੇ ਖੁਸ਼ਹਾਲੀ ਦੀਆਂ ਨਵੀਆਂ ਉਚਾਈਆਂ ਪ੍ਰਾਪਤ ਕਰਨੀਆਂ ਜਾਰੀ ਰੱਖੇ”।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media