Friday, March 13, 2026

ਪ੍ਰਧਾਨ ਮੰਤਰੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ `ਤੇ ਨਮਨ ਕੀਤਾ

ਨਵੀਂ ਦਿੱਲੀ, 15 ਨਵੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ `ਤੇ ਨਮਨ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ, “ਮੈਂ ਭਗਵਾਨ ਬਿਰਸਾ ਮੁੰਡਾ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕਰਦਾ ਹਾਂ। ਉਨ੍ਹਾਂ ਦਾ ਅਜਿੱਤ ਸਾਹਸ ਪ੍ਰੇਰਣਾ ਦਾ ਸਰੋਤ ਹੈ।ਭਗਵਾਨ ਬਿਰਸਾ ਮੁੰਡਾ ਦੇ ਜੀਵਨ ਤੋਂ ਪ੍ਰੇਰਿਤ ਹੋ ਕੇ, ਅਸੀਂ ਆਪਣੇ ਕਬਾਇਲੀ ਭਾਈਚਾਰਿਆਂ, ਜੋ ਭਾਰਤ ਦਾ ਮਾਣ ਹਨ, ਦੇ ਸਸ਼ਕਤੀਕਰਨ ਲਈ ਕੰਮ ਕਰ ਰਹੇ ਹਾਂ”।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply