Wednesday, November 4, 2026

ਖੇਡ ਪ੍ਰਮੋਟਰ ਤੇ ਸਮਾਜ ਸੇਵੀ ਪ੍ਰਗਟ ਸਿੰਘ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ 19 ਨੂੰ

ਅੰਮ੍ਰਿਤਸਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਉਘੇ ਖੇਡ ਪ੍ਰਮੋਟਰ ਤੇ ਸਮਾਜ ਸੇਵਕ ਪ੍ਰਗਟ ਸਿੰਘ (72) ਜਿੰਨ੍ਹਾਂ ਦਾ ਬੀਤੇ ਦਿਨੀ ਦਿਲ ਦਾ ਦੌਰਾ ਪੈਣ ਕਾਰਨ PPN1611201718ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਨਮਿਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ 19 ਨਵੰਬਰ ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਾਉਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਦੁਪਹਿਰ 12.00 ਤੋਂ 2.00 ਵਜੇ ਤੱਕ ਗੁਰਦੁਆਰਾ ਨਾਨਕਸਰ ਵੇਰਕਾ ਅੰਮ੍ਰਿਤਸਰ ਵਿਖੇ ਆਯੋਜਿਤ ਹੋਵੇਗਾ।ਜਿਥੇ ਵੱਖ ਵੱਖ ਸਮਾਜ ਸੇਵੀ ਤੇ ਰਾਜਨੀਤਿਕ ਆਗੂ ਸਵ. ਪ੍ਰਗਟ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਗੇ।

Check Also

ਸਾਹਿਤਕਾਰ ਡਾ. ਗੁਰਵਿੰਦਰ ਅਮਨ ‘ਸੁਰਜੀਤ ਸਿੰਘ ਜੋਬਨ ਸਿਮ੍ਰਿਤੀ ਰਾਸ਼ਟਰੀ ਸਾਹਿਤ ਗੌਰਵ ਸਨਮਾਨ’ ਨਾਲ ਸਨਮਾਨਿਤ

ਰਾਜਪੁਰਾ/ ਦਿੱਲੀ, 3 ਨਵੰਬਰ  (ਪੰਜਾਬ ਪੋਸਟ ਬਿਊਰੋ) – ਅਹਿੰਦੀ ਭਾਸ਼ੀ ਹਿੰਦੀ ਲੇਖਕ ਸੰਘ ਦਿੱਲੀ, ਸਾਹਿਤ …

Leave a Reply