Wednesday, September 30, 2026

ਛੁੱਟੀਆਂ ਦੌਰਾਨ ਯੂਨੀਵਰਸਿਟੀ ਦੀਆਂ ਪ੍ਰੀਖਿਆ ਸ਼ਾਖਾਵਾਂ ਖੁੱਲ੍ਹੀਆਂ ਰਹਿਣਗੀਆਂ

ਅੰਮ੍ਰਿਤਸਰ, 17 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਸੈਸ਼ਨ ਨਵੰਬਰ\ਦਸੰਬਰ 2017 ਵਿਚ ਹੋਣ ਵਾਲੀਆਂ ਪ੍ਰੀਖਿਆਵਾਂ ਮਿਤੀ 22 ਨਵੰਬਰ 2017 ਤੋਂ ਆਰੰਭ ਹੋ ਰਹੀਆਂ ਹਨ।ਵਿਦਿਆਰਥੀਆਂ ਦੇ ਫਾਰਮ ਭਰਨ\ਜਮ੍ਹਾਂ ਕਰਵਾਉਣ\ਰੋਲ ਨੰਬਰ ਆਦਿ ਨਾਲ ਸਬੰਧਤ ਕੰਮਾਂ ਦੇ ਨਿਪਟਾਰੇ ਲਈ ਯੂਨੀਵਰਸਿਟੀ ਦੀਆਂ ਪ੍ਰੀਖਿਆ ਸ਼ਾਖਾਵਾਂ, ਰਜਿਸਟਰੇਸ਼ਨ ਸ਼ਾਖਾ ਅਤੇ ਕੈਸ਼ ਕਾਊਂਟਰ ਮਿਤੀ 18 ਅਤੇ 19 ਨਵੰਬਰ, 2017 ਨੂੰ ਖੁੱਲ੍ਹੇ ਰਹਿਣਗੇ।ਸਬੰਧਤ ਵਿਦਿਆਰਥੀ ਉਪਰੋਕਤ ਮਿਤੀਆਂ ਨੂੰ ਪ੍ਰੀਖਿਆ ਸ਼ਾਖਾਵਾਂ ਨਾਲ ਸੰਪਰਕ ਕਰ ਸਕਦੇ ਹਨ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply