ਸਮਰਾਲਾ, 17 ਨਵੰਬਰ (ਪੰਜਾਬ ਪੋਸਟ-ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਜੋ 19 ਨਵੰਬਰ ਦਿਨ ਐਤਵਾਰ ਨੂੰ ਸਥਾਨਕ ਸੀਨੀਅਰ ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਸਵੇਰੇ 10 ਵਜੇ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਨੇ ਦੱਸਿਆ ਕਿ ਇਸ ਵਾਰ ਦੀ ਮੀਟਿੰਗ ਸਭਾ ਦੇ ਸਰਪ੍ਰਸਤ ਸਵ: ਜੋਗਿੰਦਰ ਸਿੰਘ ਜੋਸ਼ ਨੂੰ ਸਮਰਪਿਤ ਕੀਤੀ ਜਾ ਰਹੀ ਹੈ, ਜਿਨਾਂ ਦਾ ਪਿਛਲੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ ਸੀ।ਇਸ ਉਪਰੰਤ ਮੀਟਿੰਗ ਵਿੱਚ ਹਾਜ਼ਰ ਲੇਖਕ, ਕਵੀ ਆਪਣੀਆਂ ਰਚਨਾਵਾਂ ਪੇਸ਼ ਕਰਨਗੇ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media