Thursday, November 12, 2026

ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਰਾਜਪਾਲ ਪੰਜਾਬ ਵੀ.ਪੀ ਬਦਨੌਰ ਵਲੋਂ ਸਵਾਗਤ

PPB1811201710ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਪੰਜਾਬ ਸਰਕਾਰ ਵਲੋਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਏਅਰਪੋਰਟ ਰਾਜਾਸਾਂਸੀ ਵਿਖੇ ਪੁੱਜਣ ’ਤੇ ਸਵਾਗਤ ਕਰਦੇ ਹੋਏ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਬਦਨੌਰ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply