Wednesday, September 30, 2026

ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਹਰਸਿਮਰਤ ਬਾਦਲ ਤੇ ਰਾਣਾ ਗੁਰਜੀਤ ਸਿੰਘ ਵਲੋਂ ਸਵਾਗਤ

PPB1811201711ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਪੰਜਾਬ ਸਰਕਾਰ ਵਲੋਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਏਅਰਪੋਰਟ ਰਾਜਾਸਾਂਸੀ ਵਿਖੇ ਪੁੱਜਣ ’ਤੇ ਸਵਾਗਤ ਕਰਦੇ ਹੋਏ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੇ ਕੈਬਨਿਟ ਮੰਤਰੀ ਪੰਜਾਬ ਰਾਣਾ ਗੁਰਜੀਤ ਸਿੰਘ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply