Thursday, October 1, 2026

ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਪਰਮਪਾਲ ਸਿੰਘ ਵਲੋਂ ਸਵਾਗਤ

PPB1811201715ਅੰਮ੍ਰਿਤਸਰ, 18 ਨਵੰਬਰ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਪੰਜਾਬ ਸਰਕਾਰ ਵਲੋਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਾ ਸ੍ਰੀ ਗੁਰੂ ਰਾਮ ਦਾਸ ਅੰਤਰਰਾਸ਼ਟਰੀ ਏਅਰਪੋਰਟ ਰਾਜਾਸਾਂਸੀ ਵਿਖੇ ਪੁੱਜਣ ’ਤੇ ਸਵਾਗਤ ਕਰਦੇ ਹੋਏ ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਪਰਮਪਾਲ ਸਿੰਘ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply