Wednesday, August 12, 2026

ਡਾ: ਵੇਰਕਾ ਨੇ ਗੁਰਦੀਪ ਸਿੰਘ ਵਿਰਕ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

PPN2011201707ਜੰਡਿਆਲਾ ਗੁਰੂ, 20 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨ ਅਕਾਲ ਚਲਾਣਾ ਕਰ ਗਏ ਗੁਰਦੀਪ ਸਿੰਘ ਵਿਰਕ (ਰਾਜੇ ਸਿੱਖ) ਵਾਸੀ ਦੇਵੀ ਦਾਸਪੁਰਾ ਦੇ ਅਫਸੋਸ ਲਈ ਹਲਕਾ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਉਹਨਾ ਦੇ ਗ੍ਰਹਿ ਵਿਖੇ ਪਹੁੰਚੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।ਇਸ ਮੌਕੇ ਡਾ: ਵੇਰਕਾ ਨੇ ਕਿਹਾ ਕਿ ਬਜੁੱਰਗ ਭਾਵੇਂ ਕੁੱਝ ਵੀ ਨਾ ਕਰਨ, ਫਿਰ ਵੀ ਘਰ ਵਿੱਚ ਉਹਨਾ ਦਾ ਬੜਾ ਆਸਰਾ ਹੁੰਦਾ ਹੈ।ਇਸ ਮੌਕੇ ਗੁਰਵੇਲ ਸਿੰਘ, ਬਲਕਾਰ ਸਿੰਘ, ਹਰਪ੍ਰੀਤ ਸਿੰਘ ਬਬਲੂ, ਸਕੱਤਰ ਸਿੰਘ ਦੇਵੀਦਾਸਪੁਰਾ, ਮੇਜਰ ਸਿੰਘ, ਦੀਦਾਰ ਸਿੰਘ, ਮੋਹਣ ਸਿੰਘ ਤੇ ਅਵਤਾਰ ਸਿੰਘ ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply