ਮਲੇਰਕੋਟਲਾ (ਸੰਦੌੜ), 21 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਮਲੇਰਕੋਟਲਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ
ਆਯੋਜਿਤ ਮਹਾਨ ਨਗਰ ਕੀਰਤਨ ਦੌਰਾਨ ਟ੍ਰੈਫਿਕ ਕਮ ਪੀ.ਸੀ.ਆਰ ਪੁਲਿਸ ਦੇ ਇੰਚਾਰਜ਼ ਕਰਨਜੀਤ ਸਿੰਘ ਜੇਜੀ ਨੂੰ ਸਨਮਾਨਿਤ ਕਰਦੇ ਹੋਏ ਮਹਿੰਦਰ ਸਿੰਘ ਪਰੂਥੀ, ਮਾਸਟਰ ਮੇਲਾ ਸਿੰਘ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨੌਜਵਾਨ ਸੇਵਾ ਸੁਸਾਇਟੀ ਦੇ ਮੈਂਬਰ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media