Monday, September 28, 2026

ਜਿਲ੍ਹਾ ਰੱਖਿਆ ਸੇਵਾਵਾਂ ਵਲੋਂ 120 ਘੰਟਿਆਂ ਦਾ ਕੰਪਿਊਟਰ ਕੋਰਸ 1 ਦਸੰਬਰ ਤੋਂ- ਚਾਹਲ

ਅੰਮ੍ਰਿਤਸਰ, 22 ਨਵੰਬਰ (ਪੰਜਾਬ ਪੋਸਟ- ਮਨਜੀਤ ਸਿੰਘ) – ਕਰਨਲ ਅਮਰਬੀਰ ਸਿੰਘ ਚਾਹਲ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ 52 ਕੋਰਟ ਰੋਡ ਵਿਖੇ 120 ਘੰਟਿਆਂ ਦਾ ਆਈ:ਐਸ:ਓ ਸਰਟੀਫਾਈਡ ਬੇਸਿਕ ਕੰਪਿਊਟਰ ਕੋਰਸ 1 ਦਸੰਬਰ ਤੋਂ ਚਲਾਇਆ ਜਾ ਰਿਹਾ ਹੈ।ਇਹ ਕੋਰਸ ਸਰਕਾਰੀ ਨੌਕਰੀ ਲਈ ਬਹੁਤ ਜਰੂਰੀ ਹੈ।ਚਾਹਲ ਨੇ ਦੱਸਿਆ ਕਿ ਇਸ ਕੋਰਸ ਵਿੱਚ ਐਸ.ਸੀ ਅਤੇ ਸਾਬਕਾ ਸੈਨਿਕਾਂ ਦੇ ਬੱਚਿਆਂ ਲਈ ਫੀਸ 300 ਰੁਪਏ ਅਤੇ ਆਮ ਲੋਕਾਂ ਲਈ 600 ਰੁਪਏ ਹੋਵੇਗੀ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ: 0183-2212103 ਜਾਂ ਮੋਬਾਇਨ ਨੰ: 96538-75872 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply