Friday, November 13, 2026

ਗ੍ਰੇਸ ਪਬਲਿਕ ਸਕੂਲ `ਚ ਚੰਡੀਗੜ ਯੂਨੀਵਰਸਟੀ ਵਲੋ ਸੈਮੀਨਾਰ

PPN2211201716ਜੰਡਿਆਲਾ ਗੁਰੂ, 22 ਨਵੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) –  ਸਥਾਨਕ ਗ੍ਰੇਸ ਪਬਲਿਕ ਸੀ: ਸੈਕੰ: ਸਕੂਲ ਵਿਖੇ ਅੱਜ ਚੰਡੀਗੜ ਯੂਨੀਵਰਸਟੀ ਤੋਂ ਬੁਲਾਏ ਗਏ ਚੰਦਨਦੀਪ ਸਿੰਘ ਵਲੋਂ +1 ਤੇ +2 ਦੇ ਵਿਦਿਆਰਥੀਆ ਦਾ ਸੈਮੀਨਾਰ ਕਰਵਾਇਆ ਗਿਆ।ਜਿਸ ਵਿੱਚ ਵਿਦਿਆਰਥੀਆਂ ਨੂੰ ਉਹਨਾਂ ਦੇ ਭਵਿੱਖ ਸਬੰਧੀ ਮਹੱਤਵਪੂਰਨ ਗੱਲਾਂ ਦੱਸੀਆਂ ਅਤੇ ਵੱਖਰੇ ਵੱਖਰੇ ਵਿਸ਼ਿਆਂ ਬਾਰੇ ਲੋੜੀਂਦੀ ਜਾਣਕਾਰੀ ਵੀ ਦਿੱਤੀ।ਇਸ ਮੌਕੇ ਸਕੂਲ ਸਕੂਲ ਦੇ ਡਾਇਰੈਕਟਰ ਡਾ: ਜੇ.ਐਸ ਰੰਧਾਵਾ, ਪ੍ਰਿਸੀਪਲ ਸ਼੍ਰੀਮਤੀ ਰਮਨਜੀਤ ਕੌਰ ਰੰਧਾਵਾ ਅਤੇ ਮੈਡਮ ਨਮਰਤਾ ਹਾਜਿਰ ਸਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …

Leave a Reply