ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ ਬਿਊਰੋ) – ਜੀ.ਐਸ.ਟੀ ਅਤੇ ਕੇਂਦਰ ਸਰਕਾਰ ਦੀਆਂ ਹੋਰ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ ਸਥਾਨਕ ਹਾਲ ਗੇਟ ਦੇ
ਬਾਹਰ ਅੱਜ ਕਾਂਗਰਸ ਪਾਰਟੀ ਵਲੋਂ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਸਮੇਂ ਕਾਂਗਰਸ ਦੇ ਸੀਨੀਅਰ ਨੇਤਾ ਤੇ ਹਲਕਾ ਦੱਖਣੀ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ `ਚ ਆ ਰਹੀਆਂ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 37 ਤੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਇੰਦਰਜੀਤ ਸਿੰਘ ਪੰਡੋਰੀ ਵੱਡੀ ਗਿਣਤੀ `ਚ ਸਮੱਰਥਕਾਂ ਦੇ ਨਾਲ ਸ਼ਾਮਲ ਹੋਏ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media