Sunday, September 27, 2026

ਪੁਰਾਣੀ ਰੰਜਿਸ਼ `ਚ ਚਾਕੂਆਂ ਨਾਲ ਕੀਤਾ ਹਮਲਾ

PPN2511201716
ਅੰਮ੍ਰਿਤਸਰ, 25 ਨਵੰਬਰ (ਪੰਜਾਬ ਪੋਸਟ- ਸੁਖਬੀਰ ਸਿੰਘ) – 11ਵੀਂ ਜ਼ਮਾਤ ਦੇ ਵਿਦਿਆਰਥੀ ‘ਤੇ ਸਕੂਲ ਪੜ੍ਹਣ ਵਾਲੇ ਕੁੱਝ ਵਿਦਿਆਰਥੀਆਂ ਵਲੋਂ ਹਮਲਾ ਕੀਤੇ ਜਾਣ ਦੀ ਖਬਰ ਹੈ। ਜ਼ਖਮੀ ਜਗਦੀਪ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਕੋਟ ਖ਼ਾਲਸਾ ਨੂੰ ਉਸ ਦੇ ਪਰਵਾਰਿਕ ਮੈਂਬਰਾਂ ਨੇ ਗੰਭੀਰ ਹਾਲਤ ‘ਚ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਾਇਆ ਹੈ।ਮੈਡੀਕਲ ਸਰਜ਼ਰੀ ਵਾਰਡ ਨੰਬਰ-5 ਦੀ ਡਾਕਟਰ ਅਨੀਤਾ ਕਪੂਰ ਮੁਤਾਬਿਕ ਮਰੀਜ਼ ਦੀ ਹਾਲਤ ਗੰਭੀਰ ਬਣੀ ਹੋਈ ਹੈ।ਦੂਜ਼ੇ ਪਾਸੇ ਥਾਣਾ ਛੇਹਰਟਾ ਦੇ ਅਧੀਨ ਚੌਂਕੀ ਕਬੀਰ ਪਾਰਕ ਨੇ ਜ਼ਖਮੀ ਦੇ ਪਾਰਵਾਰਿਕ ਮੈਂਬਰਾ ਦੀ ਸ਼ਿਕਾਇਤ ‘ਤੇ ਜਖਮੀ ਜਗਦੀਪ ਸਿੰਘ ਦੇ ਹਮਲਾਵਰਾਂ ਵਿਰੁੱਧ ਮਾਮਲਾ ਦਰਜ਼ ਕਰਕੇ ਕਾਰਵਾਈ ਅਰੰਭ ਦਿੱਤੀ ਹੈ।

Check Also

ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ

ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …

Leave a Reply