ਬਠਿੰਡਾ, 23 ਜੁਲਾਈ (ਜਸਵਿੰਦਰ ਸਿੰਘ ਜੱਸੀ) – ਮੀਂਹ ਨਾ ਪੈਣ ਕਾਰਨ ਗਰਮੀ ਦਾ ਮਾਹੌਲ ਜਿਉਂ ਦਾ ਤਿਉ ਹੋਣ ਕਾਰਨ ਅਤੇ ਪੀਣ ਵਾਲੇ ਪਾਣੀ ਦੀ ਸੁਮੱਸਿਆ ਕਾਰਨ ਲੋੜ ਮਹਿਸੂਸ ਕਰਦਿਆਂ ਦਾਨੀ ਸੱਜਣਾਂ ਵਲੋਂ ਸਹਾਰਾ ਜਨ ਸੇਵਾ ਦੇ ਸਹਿਯੋਗ ਨਾਲ ਸ਼ਹਿਰ ਦੇ ਮੇਨ ਚੌਂਕ ਸ਼ਹੀਦ ਭਗਤ ਸਿੰਘ ਵਿਖੇ ਪਾਣੀ ਦੀ ਟੈਂਕੀ ਸਹਾਰਾ ਵਰਕਰ ਰਾਮ ਸਿੰਘ ਸ਼ਹੀਦ ਦੀ ਯਾਦ ਵਿਚ ਟੈਂਕੀ ਸਥਾਪਤ ਕੀਤੀ ਗਈ। ਇਯ ਮੌਕੇ ਸਹਾਰਾ ਜਨ ਸੇਵਾ ਦੇ ਵਰਕਰਾਂ ਤੋਂ ਇਲਾਵਾ ਸ਼ਹਿਰ ਦੇ ਹੋਰ ਵੀ ਵਿਅਕਤੀ ਹਾਜ਼ਰ ਸਨ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …