Thursday, March 12, 2026

ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਵਿਖੇ ਲਗਾਇਆ ਮੈਥ ਮੇਲਾ

ਸੰਦੌੜ, 26 ਨਵੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਸਿੱਖਿਆ ਵਿਭਾਗ ਪੰਜਾਬ ਵਲੋਂ ਸ਼ੁਰੂ ਕੀਤੇ `ਪੜੋ੍ਹ ਪੰਜਾਬ ਪੜਾਓ ਪੰਜਾਬ` ਪੋ੍ਰਗਰਾਮ ਤਹਿਤ PPN2611201706ਸਰਕਾਰੀ ਹਾਈ ਸਕੂਲ ਕਸਬਾ ਭੁਰਾਲ ਵਿਖੇ ਹੈਡਮਾਸਟਰ ਕੁਲਦੀਪ ਸਿੰਘ ਦੀ ਅਗਵਾਈ ਵਿੱਚ ਕਲਾਸ ਛੇਵੀਂ ਤੋਂ ਦਸਵੀਂ ਦੇ ਤਕਰੀਬਨ 50 ਵਿਦਿਆਰਥੀਆਂ ਨੇ ਮੈਥ ਗਣਿਤ ਮੇਲੇ ਵਿੱਚ ਭਾਗ ਲਿਆ ਅਤੇ ਚਾਰਟ,  ਮਾਡਲ ਅਤੇ ਹੋਰ ਸਹਾਇਕ ਸਮਗਰੀ ਦੇ ਸਟਾਲ ਲਗਾਏ ਗਏ।ਮੇਲੇ ਦਾ ਨਿਰੀਖਣ ਮੈਡਮ ਅਮਨਦੀਪ ਕੌਰ ਨੇ ਕੀਤਾ।ਇਸ ਮੌਕੇ ਮਾਸਟਰ ਬਲਜੀਤ ਸਿੰਘ, ਰਣਜੀਤ ਸਿੰਘ, ਰਿਸ਼ਵ ਦੇਵ ਗੋਇਲ, ਮੈਡਮ ਹਰਪ੍ਰੀਤ ਕੌਰ, ਭੁਪਿੰਦਰਜੀਤ ਕੌਰ ਅਤੇ  ਵਿਪਨਜੀਤ ਕੌਰ ਆਦਿ ਹਾਜ਼ਰ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply